ਤੁਹਾਡੇ ਧਿਆਨ ਹਿੱਤ: ਜ਼ਰੂਰੀ ਸੂਚਨਾ

ਤੁਹਾਡੇ ਧਿਆਨ ਹਿੱਤ: ਜ਼ਰੂਰੀ ਸੂਚਨਾ
ਕੈਨੇਡਾ ਦੇ 57 ਪੰਜਾਬੀ ਲੇਖਕਾਂ ਦੀਆਂ ਪੁਸਤਕਾਂ ਬਾਰੇ ਸਮੀਖਿਆ ਦੀ ਕਿਤਾਬ 'ਕੈਨੇਡੀਅਨ ਪੰਜਾਬੀ ਸਾਹਿਤ' ਨੂੰ ਖ਼ਰੀਦਣ ਲਈ ਬਲੌਗ 'ਤੇ ਦਿੱਤੇ ਐਡਰੈਸ 'ਤੇ ਈਮੇਲ ਕਰੋ। ਸ਼ੁਕਰੀਆ।

ਤੁਹਾਡੇ ਧਿਆਨ ਹਿੱਤ - ਜ਼ਰੂਰੀ ਸੂਚਨਾ

ਸੂਚਨਾ: ਪ੍ਰਕਾਸ਼ਕ ਦੀ ਤਲਾਸ਼ :

ਆਪਣੀ ਹੁਣੇ ਇੰਡੀਆ ਵਿੱਚ ਪ੍ਰਕਾਸ਼ਿਤ ਹੋਈ ਪੁਸਤਕ ‘ਕੈਨੇਡੀਅਨ ਪੰਜਾਬੀ ਸਾਹਿਤ (ਸਮੀਖਿਆ)’ ਨੂੰ ਮੈਂ ਅੰਗਰੇਜ਼ੀ ਵਿੱਚ ਅਨੁਵਾਦ ਕਰਕੇ ਕੈਨੇਡਾ ਵਿੱਚ ‘‘Canadian Punjabi Literature (Commentary)’’ ਨਾਮ ਦੀ ਪੁਸਤਕ ਦੇ ਰੂਪ ਵਿੱਚ ਪ੍ਰਕਾਸ਼ਿਤ ਕਰਨਾ ਚਾਹੁੰਦਾ ਹਾਂ। ਮੈਂ ਕਿਸੀ ਵਧੀਆ ਕੈਨੇਡੀਅਨ ਪ੍ਰਕਾਸ਼ਕ ਦੀ ਤਲਾਸ਼ ਕਰ ਰਿਹਾ ਹਾਂ। ਜੇਕਰ ਤੁਸੀਂ ਕਿਸੀ ਅਜਿਹੇ ਵਧੀਆ ਕੈਨੇਡੀਅਨ ਪ੍ਰਕਾਸ਼ਕ ਦਾ ਨਾਮ ਜਾਣਦੇ ਹੋ ਜੋ ਮੇਰੀ ਪੁਸਤਕ ਪ੍ਰਕਾਸ਼ਿਤ ਕਰ ਸਕਦਾ ਹੋਵੇ ਤਾਂ ਮੈਂ ਉਸ ਪ੍ਰਕਾਸ਼ਕ ਦਾ ਨਾਮ ਜਾਨਣਾ ਚਾਹਾਂਗਾ।

Sukhinder

Editor: SANVAD

Box 67089, 2300 Yonge St.

Toronto ON M4P 1E0

Tel. (416) 858-7077

Email: poet_sukhinder@hotmail.com

http://www.canadianpunjabiliterature.blogspot.com/



Friday, January 2, 2009

ਸਾਹਿਤਕ ਸੂਚਨਾ

ਕੈਨੇਡੀਅਨ ਪੰਜਾਬੀ ਸਾਹਿਤ ਬਲੌਗ

ਪਿਆਰੇ ਕੈਨੇਡੀਅਨ ਪੰਜਾਬੀ ਲੇਖਕ ਦੋਸਤੋ:

ਹੁਣ ਮੇਰਾ ‘ਕੈਨੇਡੀਅਨ ਪੰਜਾਬੀ ਸਾਹਿਤ ਬਲੌਗ’ ਵੀ ਆ ਗਿਆ ਹੈ।

ਇਸ ਬਲੌਗ ਉੱਤੇ ਸਿਰਫ ਕੈਨੇਡੀਅਨ ਪੰਜਾਬੀ ਸਾਹਿਤਕਾਰਾਂ ਦੀਆਂ ਲਿਖਤਾਂ ਹੀ ਪੇਸ਼ ਕੀਤੀਆਂ ਜਾਣਗੀਆਂ।ਇਸ ਬਲੌਗ ਲਈ ਤੁਸੀਂ ਆਪਣੀਆਂ ਨਵੀਆਂ ਲਿਖਤਾਂ,ਪੁਸਤਕਾਂ ਦੇ ਰੀਵੀਊ, ਪੁਸਤਕਾਂ ਨਾਲ ਸਬੰਧਤ ਸਮਾਗਮਾਂ ਦੀਆਂ ਰੀਪੋਰਟਾਂ, ਇਨਾਮ/ਸਨਮਾਨ ਸਮਾਰੋਹਾਂ ਦੀਆਂ ਖ਼ਬਰਾਂ ਅਤੇ ਆਪਣੀਆਂ ਤਸਵੀਰਾਂ ਭੇਜ ਸਕਦੇ ਹੋ।

ਤੁਸੀਂ ਆਪਣੀਆਂ ਲਿਖਤਾਂ ਇਸ ਐਡਰੈਸ 'ਤੇ ਭੇਜ ਸਕਦੇ ਹੋ:
poet_sukhinder@hotmail.com

ਸੁਖਿੰਦਰ
ਸੰਪਾਦਕ: ਸੰਵਾਦ
ਟੋਰਾਂਟੋ, ਓਨਟਾਰੀਓ, ਕੈਨੇਡਾ

No comments: